Hukamnama Sri Darbar Sahib, Amritsar, Date 01 July 2018 Ang 616
ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥
ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥
ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ।।
ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥
0 comments:
Post a Comment